ਕੁਰਾਨ - 4:106 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

106
وَٱسۡتَغۡفِرِ ٱللَّهَۖ إِنَّ ٱللَّهَ كَانَ غَفُورٗا رَّحِيمٗا

Transliteration: (Wastaghfiril laaha innal laaha kaana Ghafoorar Raheema)

106਼ ਅੱਲਾਹ ਤੋਂ ਖ਼ਿਮਾ ਦੀ ਬੇਨਤੀ1 ਕਰੋ, ਬੇਸ਼ੱਕ ਅੱਲਾਹ ਬਖ਼ਸ਼ਣ ਵਾਲਾ ਤੇ ਮਿਹਰਾਂ ਕਰਨ ਵਾਲਾ ਹੇ।

ਸੂਰਹ ਅਲ-ਨਿਸਾ ਆਯਤ 106 ਤਫਸੀਰ




1 ਇਸ ਆਇਤ ਦੇ ਅਨੁਸਾਰ ਨਬੀ ਕਰੀਮ ਸ: ਅੱਲਾਹ ਤੋਂ ਇਸਤਗ਼ਫ਼ਾਰ ਕਰਦੇ ਰਹਿੰਦੇ ਸਨ। ਹਜ਼ਰਤ ਅਬੂ-ਹੁਰੈਰਾ ਰ:ਅ: ਤੋਂ ਪਤਾ ਲੱਗਦਾ ਹੇ ਕਿ “ਮੈਂ ਨਬੀ ਕਰੀਮ ਸ: ਨੂੰ ਫ਼ਰਮਾਉਂਦੇ ਹੋਏ ਸੁਣਿਆ ਹੇ ਕਿ ਅੱਲਾਹ ਦੀ ਕਸਮ ਮੈਂ ਤਾਂ ਨਿਤ ਸੱਤਰ ਵਾਰ ਤੋਂ ਵੀ ਵੱਧ ਅੱਲਾਹ ਤੋਂ ਇਸਤਗ਼ਫ਼ਾਰ ਅਤੇ ਉਸ ਦੇ ਹਜ਼ੂਰ ਤੌਬਾ ਕਰਦਾ ਹਾਂ।” (ਸਹੀ ਬੁਖ਼ਾਰੀ, ਹਦੀਸ: 6307)

Sign up for Newsletter

×

Download Our Quran App

For a faster and smoother experience,
install our mobile app now.

Download Now