ਕੁਰਾਨ - 4:110 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

110
وَمَن يَعۡمَلۡ سُوٓءًا أَوۡ يَظۡلِمۡ نَفۡسَهُۥ ثُمَّ يَسۡتَغۡفِرِ ٱللَّهَ يَجِدِ ٱللَّهَ غَفُورٗا رَّحِيمٗا

Transliteration: (Wa mai ya'mal sooo'an aw yazlim nafsahoo summa yastaghfiril laaha yajidil laaha Ghafoorar Raheemaa)

110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now