ਕੁਰਾਨ - 4:112 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

112
وَمَن يَكۡسِبۡ خَطِيٓـَٔةً أَوۡ إِثۡمٗا ثُمَّ يَرۡمِ بِهِۦ بَرِيٓـٔٗا فَقَدِ ٱحۡتَمَلَ بُهۡتَٰنٗا وَإِثۡمٗا مُّبِينٗا

Transliteration: (Wa mai yaksib khateee'atan aw isman summa yarmi bihee bareee'an faqadih tamala buhtaananw wa ismam mubeenaa)

112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।

Sign up for Newsletter

×

Download Our Quran App

For a faster and smoother experience,
install our mobile app now.

Download Now