ਕੁਰਾਨ - 4:117 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

117
إِن يَدۡعُونَ مِن دُونِهِۦٓ إِلَّآ إِنَٰثٗا وَإِن يَدۡعُونَ إِلَّا شَيۡطَٰنٗا مَّرِيدٗا

Transliteration: (Iny yad'oona min dooniheee illaaa inaasanw wa iny yad'oona illaa Shaitaanam mareedaa)

117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now