ਕੁਰਾਨ - 4:120 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

120
يَعِدُهُمۡ وَيُمَنِّيهِمۡۖ وَمَا يَعِدُهُمُ ٱلشَّيۡطَٰنُ إِلَّا غُرُورًا

Transliteration: (Ya'iduhum wa yuman neehim wa maa ya'iduhumush Shaitaanu illaa ghurooraa)

120਼ ਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now