ਕੁਰਾਨ - 4:130 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

130
وَإِن يَتَفَرَّقَا يُغۡنِ ٱللَّهُ كُلّٗا مِّن سَعَتِهِۦۚ وَكَانَ ٱللَّهُ وَٰسِعًا حَكِيمٗا

Transliteration: (Wa iny-yatafarraqaa yughnil laahu kullam min sa'atih; wa kaanal laahu Waasi'an Hakeemaa)

130਼ ਪਰ ਜੇ ਪਤੀ ਪਤਨੀ ਇਕ ਦੂਜੇ ਤੋਂ (ਤਲਾਕ ਰਾਹੀਂ) ਜੁਦਾ ਹੋ ਹੀ ਜਾਣ ਤਾਂ ਅੱਲਾਹ ਆਪਣੀ ਵਿਸ਼ਾਲ ਕੁਦਰਤ ਨਾਲ ਹਰੇਕ ਨੂੰ ਦੂਜੇ ਦੀ ਮੁਥਾਜੀ ਤੋਂ ਬੇਪਰਵਾਹ ਕਰ ਦੇਵੇਗਾ। ਅੱਲਾਹ ਵੱਡਾ ਸਮਾਈ ਵਾਲਾ ਅਤੇ ਦਾਨਾ ਸਿਆਣਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now