ਕੁਰਾਨ - 4:143 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

143
مُّذَبۡذَبِينَ بَيۡنَ ذَٰلِكَ لَآ إِلَىٰ هَـٰٓؤُلَآءِ وَلَآ إِلَىٰ هَـٰٓؤُلَآءِۚ وَمَن يُضۡلِلِ ٱللَّهُ فَلَن تَجِدَ لَهُۥ سَبِيلٗا

Transliteration: (Muzabzabeena baina zaalika laaa ilaa haaa' ulaaa'i wa laaa ilaa haaa'ulaaa'; wa mai yudli lillaahu falan tajida lahoo sabeela)

143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।

Sign up for Newsletter

×

Download Our Quran App

For a faster and smoother experience,
install our mobile app now.

Download Now