ਕੁਰਾਨ - 4:147 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

147
مَّا يَفۡعَلُ ٱللَّهُ بِعَذَابِكُمۡ إِن شَكَرۡتُمۡ وَءَامَنتُمۡۚ وَكَانَ ٱللَّهُ شَاكِرًا عَلِيمٗا

Transliteration: (Maa yaf'alul laahu bi 'azaabikum in shakartum wa aamantum; wa kaanal laahu Shaakiran 'Aleema (End Juz 5))

147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now