ਕੁਰਾਨ - 4:148 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

148
۞لَّا يُحِبُّ ٱللَّهُ ٱلۡجَهۡرَ بِٱلسُّوٓءِ مِنَ ٱلۡقَوۡلِ إِلَّا مَن ظُلِمَۚ وَكَانَ ٱللَّهُ سَمِيعًا عَلِيمًا

Transliteration: (Laa yuhibbullaahul jahra bis sooo'i minal qawli illaa man zulim; wa kaanallaahu Samee'an 'Aleemaa)

148਼ ਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now