ਕੁਰਾਨ - 4:164 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

164
وَرُسُلٗا قَدۡ قَصَصۡنَٰهُمۡ عَلَيۡكَ مِن قَبۡلُ وَرُسُلٗا لَّمۡ نَقۡصُصۡهُمۡ عَلَيۡكَۚ وَكَلَّمَ ٱللَّهُ مُوسَىٰ تَكۡلِيمٗا

Transliteration: (Wa Rusulan qad qasas naahum 'alaika min qablu wa Rusulal lam naqsushum 'alaik; wa kallamallaahu Moosaa takleemaa)

164਼ ਤੁਹਾਥੋਂ ਪਹਿਲਾਂ ਅਸੀਂ ਕਿੰਨੇ ਹੀ ਰਸੂਲ ਭੇਜੇ ਜਿਨ੍ਹਾਂ ਦੀ ਗੱਲ ਅਸੀਂ ਤੁਹਾਨੂੰ ਪਹਿਲਾਂ ਹੀ ਸੁਣਾ ਚੁੱਕੇ ਹਾਂ, ਅਤੇ ਕਈ ਰਸੂਲਾਂ ਦੀਆਂ ਗੱਲਾਂ ਤੁਹਾਨੂੰ ਸੁਣਾਈਆਂ ਵੀ ਨਹੀਂ। ਅਸੀਂ ਮੂਸਾ ਨਾਲ ਵਿਸ਼ੇਸ਼ ਕਰ ਕੇ ਕਲਾਮ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now