ਕੁਰਾਨ - 4:167 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

167
إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ قَدۡ ضَلُّواْ ضَلَٰلَۢا بَعِيدًا

Transliteration: (Innal lazeena kafaroo wa saddoo 'an sabeelil laahi qad dalloo dalaalam ba'eedaa)

167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now