ਕੁਰਾਨ - 4:168 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

168
إِنَّ ٱلَّذِينَ كَفَرُواْ وَظَلَمُواْ لَمۡ يَكُنِ ٱللَّهُ لِيَغۡفِرَ لَهُمۡ وَلَا لِيَهۡدِيَهُمۡ طَرِيقًا

Transliteration: (Innal lazeenakafaroo wa zalamoo lam yakunillaahu liyaghfira lahum wa laa liyahdiyahum tareeqaa)

168਼ ਜਿਨ੍ਹਾਂ ਲੋਕਾਂ ਨੇ ਅੱਲਾਹ ਅਤੇ ਰਸੂਲ ਦਾ ਇਨਕਾਰ ਕੀਤਾ ਅਤੇ ਉਹਨਾਂ ਨਾਲ ਵਧੀਕੀਆਂ ਵੀ ਕੀਤੀਆਂ ਫ਼ੇਰ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹਨਾਂ ਨੂੰ ਬਖ਼ਸ਼ ਦੇਵੇ ਅਤੇ ਨਾ ਹੀ ਇਹ ਸ਼ੋਭਾ ਦਿੰਦਾ ਹੇ ਕਿ ਉਹਨਾਂ ਨੂੰ ਸਿੱਧੀ ਰਾਹ ਵਿਖਾਵੇ।

Sign up for Newsletter

×

Download Our Quran App

For a faster and smoother experience,
install our mobile app now.

Download Now