ਕੁਰਾਨ - 4:21 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
وَكَيۡفَ تَأۡخُذُونَهُۥ وَقَدۡ أَفۡضَىٰ بَعۡضُكُمۡ إِلَىٰ بَعۡضٖ وَأَخَذۡنَ مِنكُم مِّيثَٰقًا غَلِيظٗا

Transliteration: (Wa kaifa ta'khuzoonahoo wa qad afdaa ba'dukum ilaa ba'dinw wa akhazna minkum meesaaqan ghaleezaa)

21਼ ਤੁਸੀਂ (ਦਿੱਤੇ ਹੋਏ) ਮਹਿਰ ਵਿੱਚੋਂ ਕਿੱਦਾਂ ਵਾਪਸ ਲਵੋਗੇ ਜਦੋਂ ਕਿ ਤੁਸੀਂ ਇਕ ਦੂਜੇ ਨਾਲ ਸਰੀਰਿਕ ਮਿਲਣ ਕਰ ਚੁੱਕੇ ਹੋ ਅਤੇ ਉਹ ਔਰਤਾਂ ਤੁਹਾਥੋਂ ਪੱਕਾ ਪ੍ਰਣ ਲੈ ਚੁੱਕੀਆਂ ਹਨ (ਭਾਵ ਨਿਕਾਹ ਕੀਤਾ ਹੇ)।

Sign up for Newsletter

×

Download Our Quran App

For a faster and smoother experience,
install our mobile app now.

Download Now