ਕੁਰਾਨ - 4:27 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
وَٱللَّهُ يُرِيدُ أَن يَتُوبَ عَلَيۡكُمۡ وَيُرِيدُ ٱلَّذِينَ يَتَّبِعُونَ ٱلشَّهَوَٰتِ أَن تَمِيلُواْ مَيۡلًا عَظِيمٗا

Transliteration: (Wallaahu yureedu ai yatooba 'alaikum wa yureedul lazeena yattabi 'oonash shahawaati an tameeloo mailan 'azeemaa)

27਼ ਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।

Sign up for Newsletter

×

Download Our Quran App

For a faster and smoother experience,
install our mobile app now.

Download Now