ਕੁਰਾਨ - 4:28 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
يُرِيدُ ٱللَّهُ أَن يُخَفِّفَ عَنكُمۡۚ وَخُلِقَ ٱلۡإِنسَٰنُ ضَعِيفٗا

Transliteration: (Yureedul laahu ai yukhaffifa 'ankum; wa khuliqal insaanu da'eefaa)

28਼ ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now