ਕੁਰਾਨ - 4:44 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
أَلَمۡ تَرَ إِلَى ٱلَّذِينَ أُوتُواْ نَصِيبٗا مِّنَ ٱلۡكِتَٰبِ يَشۡتَرُونَ ٱلضَّلَٰلَةَ وَيُرِيدُونَ أَن تَضِلُّواْ ٱلسَّبِيلَ

Transliteration: (Alam tara ilal lazeena ootoo naseebam minal Kitaabi yashtaroonad dalaalata wa yureedoona an tadillus sabeel)

44਼ ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਰੱਬੀ ਕਿਤਾਬ ਦਾ ਥੋੜ੍ਹਾ ਜਿਹਾ ਭਾਗ ਦਿੱਤਾ ਗਿਆ ਸੀ ? ਉਹ ਲੋਕ ਗੁਮਰਾਹੀ ਦੇ ਖ਼ਰੀਦਾਰ ਹਨ ਅਤੇ ਇਹ ਵੀ ਚਾਹੁੰਦੇ ਹਨ ਕਿ ਤੁਸੀਂ ਵੀ ਸਿੱਧੀ ਰਾਹ ਤੋਂ ਭਟਕ ਜਾਓ।

Sign up for Newsletter

×

Download Our Quran App

For a faster and smoother experience,
install our mobile app now.

Download Now