ਕੁਰਾਨ - 4:50 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
ٱنظُرۡ كَيۡفَ يَفۡتَرُونَ عَلَى ٱللَّهِ ٱلۡكَذِبَۖ وَكَفَىٰ بِهِۦٓ إِثۡمٗا مُّبِينًا

Transliteration: (Unzur kaifa yaftaroona 'alal laahil kazib, wakafaa biheee ismamm mubeenaa)

50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now