ਕੁਰਾਨ - 4:55 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

55
فَمِنۡهُم مَّنۡ ءَامَنَ بِهِۦ وَمِنۡهُم مَّن صَدَّ عَنۡهُۚ وَكَفَىٰ بِجَهَنَّمَ سَعِيرًا

Transliteration: (Faminhum man aamana bihee wa minhum man sadda 'anh; wa kafaa bi Jahannama sa'eeraa)

55਼ ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।1

ਸੂਰਹ ਅਲ-ਨਿਸਾ ਆਯਤ 55 ਤਫਸੀਰ




1 ਅੱਲਾਹ ਤਆਲਾ ਦੀਆਂ ਨਾਜ਼ਿਲ ਕੀਤੀਆਂ ਹੋਈਆਂ ਕਿਤਾਬਾਂ ਉੱਤੇ ਈਮਾਨ ਲਿਆਉਣਾ ਈਮਾਨ ਦੀ ਮੁਢਲੀ ਸ਼ਰਤ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now