ਕੁਰਾਨ - 4:71 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
يَـٰٓأَيُّهَا ٱلَّذِينَ ءَامَنُواْ خُذُواْ حِذۡرَكُمۡ فَٱنفِرُواْ ثُبَاتٍ أَوِ ٱنفِرُواْ جَمِيعٗا

Transliteration: (Yaaa aiyuhal lazeena aamanoo khuzoo hizrakum fanfiroo subaatin awin firoo jamee'aa)

71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।

Sign up for Newsletter

×

Download Our Quran App

For a faster and smoother experience,
install our mobile app now.

Download Now