ਕੁਰਾਨ - 4:76 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
ٱلَّذِينَ ءَامَنُواْ يُقَٰتِلُونَ فِي سَبِيلِ ٱللَّهِۖ وَٱلَّذِينَ كَفَرُواْ يُقَٰتِلُونَ فِي سَبِيلِ ٱلطَّـٰغُوتِ فَقَٰتِلُوٓاْ أَوۡلِيَآءَ ٱلشَّيۡطَٰنِۖ إِنَّ كَيۡدَ ٱلشَّيۡطَٰنِ كَانَ ضَعِيفًا

Transliteration: (Allazeena aamanoo yuqaatiloona fee sabeelil laahi wallazeena kafaroo yuqaatiloona fee sabeelit Taaghoot faqaatiloo awliyaaa'ash Shaitaan; inna kaidash Shaitaani kaana da'eefa)

76਼ ਜਿਹੜੇ ਲੋਕ ਈਮਾਨ ਰੱਖਦੇ ਹਨ ਉਹ ਅੱਲਾਹ ਦੀ ਰਾਹ ਵਿਚ ਲੜਦੇ ਹਨ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਹੇ ਉਹ ਤਾਗ਼ੂਤ1 (ਸ਼ੈਤਾਨ) ਦੀ ਰਾਹ ਵਿਚ ਲੜਦੇ ਹਨ। ਇਸ ਲਈ ਤੁਸੀਂ (ਈਮਾਨ ਵਾਲਿਓ) ਸ਼ੈਤਾਨ ਦੇ ਹਿਮਾਇਤੀਆਂ ਨਾਲ ਜੰਗ ਕਰੋ, ਵਿਸ਼ਵਾਸ ਰੱਖੋ ਕਿ ਸ਼ੈਤਾਨ ਦੀਆਂ ਚਾਲਾਂ ਬਹੁਤ ਹੀ ਕਮਜ਼ੋਰ ਹਨ।

ਸੂਰਹ ਅਲ-ਨਿਸਾ ਆਯਤ 76 ਤਫਸੀਰ




1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 51/3

Sign up for Newsletter

×

Download Our Quran App

For a faster and smoother experience,
install our mobile app now.

Download Now