ਕੁਰਾਨ - 4:82 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
أَفَلَا يَتَدَبَّرُونَ ٱلۡقُرۡءَانَۚ وَلَوۡ كَانَ مِنۡ عِندِ غَيۡرِ ٱللَّهِ لَوَجَدُواْ فِيهِ ٱخۡتِلَٰفٗا كَثِيرٗا

Transliteration: (Afalaa yatadabbaroonal Qur'aan; wa law kaana min 'indi ghairil laahi la wajadoo fee ikhtilaafan kaseeraa)

82਼ ਕੀ ਇਹ (ਮੁਨਾਫ਼ਿਕ ਤੇ ਕਾਫ਼ਿਰ) .ਕੁਰਆਨ ’ਤੇ ਸੋਚ ਵਿਚਾਰ ਨਹੀਂ ਕਰਦੇ ? ਜੇਕਰ ਇਹ ਅੱਲਾਹ ਤੋਂ ਛੁੱਟ ਕਿਸੇ ਹੋਰ ਵੱਲੋਂ ਹੁੰਦਾ ਤਾਂ ਇਸ ਵਿਚ ਬਹੁਤ ਕੁੱਝ ਮਤਭੇਦ ਵੇਖਣ ਨੂੰ ਮਿਲਦੇ।

Sign up for Newsletter

×

Download Our Quran App

For a faster and smoother experience,
install our mobile app now.

Download Now