ਕੁਰਾਨ - 24:1 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
سُورَةٌ أَنزَلۡنَٰهَا وَفَرَضۡنَٰهَا وَأَنزَلۡنَا فِيهَآ ءَايَٰتِۭ بَيِّنَٰتٖ لَّعَلَّكُمۡ تَذَكَّرُونَ

Transliteration: (Sooratun anzalnaahaa wa faradnaahaa wa anzalnaa feehaaa Aayaatim baiyinaatil la'allakum tazakkaroon)

1਼ ਇਹ ਉਹ ਸੂਰਤ ਹੈ ਜਿਸ ਨੂੰ ਅਸੀਂ ਨਾਜ਼ਿਲ ਕੀਤਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਕਰਨਾ (ਹਰ ਮੋਮਿਨ ਲਈ) ਫ਼ਰਜ਼ ਕੀਤਾ ਹੈ ਅਤੇ ਇਸ ਵਿਚ ਅਸੀਂ ਸਾਫ਼-ਸਾਫ਼ ਆਇਤਾਂ (ਹਿਦਾਇਤਾਂ) ਉਤਾਰੀਆਂ ਹਨ ਤਾਂ ਜੋ ਤੁਸੀਂ ਸਿੱਖਿਆ ਗ੍ਰਹਿਣ ਕਰ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now