ਕੁਰਾਨ - 24:12 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
لَّوۡلَآ إِذۡ سَمِعۡتُمُوهُ ظَنَّ ٱلۡمُؤۡمِنُونَ وَٱلۡمُؤۡمِنَٰتُ بِأَنفُسِهِمۡ خَيۡرٗا وَقَالُواْ هَٰذَآ إِفۡكٞ مُّبِينٞ

Transliteration: (Law laaa iz sami'tumoohu zannal mu'minoona walmu'minaatu bi anfusihim khairanw wa qaaloo haazaaa ifkum mubeen)

12਼ ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now