ਕੁਰਾਨ - 24:16 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَلَوۡلَآ إِذۡ سَمِعۡتُمُوهُ قُلۡتُم مَّا يَكُونُ لَنَآ أَن نَّتَكَلَّمَ بِهَٰذَا سُبۡحَٰنَكَ هَٰذَا بُهۡتَٰنٌ عَظِيمٞ

Transliteration: (Wa law laaa iz sami'tu moohu qultum maa yakoonu lanaaa an natakallama bihaazaa Subhaanaka haaza buhtaanun 'azeem)

16਼ (ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now