ਕੁਰਾਨ - 24:20 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ وَأَنَّ ٱللَّهَ رَءُوفٞ رَّحِيمٞ

Transliteration: (Wa law laa fadlul laahi 'alaikum wa rahmatuhoo wa annal laaha Ra'oofur Raheem (section 2))

20਼ ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now