ਕੁਰਾਨ - 24:23 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
إِنَّ ٱلَّذِينَ يَرۡمُونَ ٱلۡمُحۡصَنَٰتِ ٱلۡغَٰفِلَٰتِ ٱلۡمُؤۡمِنَٰتِ لُعِنُواْ فِي ٱلدُّنۡيَا وَٱلۡأٓخِرَةِ وَلَهُمۡ عَذَابٌ عَظِيمٞ

Transliteration: (Innal lazeena yarmoonal muhsanaatil ghaafilaatil mu'minaati lu'inoo fid dunyaa wal Aakhirati wa lahum 'azaabun 'azeem)

23਼ ਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now