ਕੁਰਾਨ - 24:24 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
يَوۡمَ تَشۡهَدُ عَلَيۡهِمۡ أَلۡسِنَتُهُمۡ وَأَيۡدِيهِمۡ وَأَرۡجُلُهُم بِمَا كَانُواْ يَعۡمَلُونَ

Transliteration: (Yawma tashhhadu 'alaihim alsinatuhum wa aideehim wa arjuluhum bimaa kaanoo ya'maloon)

24਼ ਜਦੋਂ ਉਹਨਾਂ ਦੀਆਂ ਆਪਣੀਆਂ ਜ਼ੁਬਾਨਾਂ ਤੇ ਉਹਨਾਂ ਦੇ ਹੱਥ ਪੈਰ ਉਹਨਾਂ ਦੇ ਵਿਰੁੱਧ ਉਹਨਾਂ ਦੀਆਂ ਕਰਤੂਤਾਂ ਦੀ ਗਵਾਹੀ ਦੇਣਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now