ਕੁਰਾਨ - 24:25 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
يَوۡمَئِذٖ يُوَفِّيهِمُ ٱللَّهُ دِينَهُمُ ٱلۡحَقَّ وَيَعۡلَمُونَ أَنَّ ٱللَّهَ هُوَ ٱلۡحَقُّ ٱلۡمُبِينُ

Transliteration: (Yawma'iziny yuwaf feehimul laahu deenahumul haqqa wa ya'lamoona annal laaha Huwal Haqqul Mubeen)

25਼ ਉਸ ਦਿਨ ਅੱਲਾਹ ਉਹਨਾਂ (ਪਾਪੀਆਂ) ਨੂੰ ਹੱਕ ਤੇ ਇਨਸਾਫ਼ ਨਾਲ (ਬਣਦਾ) ਬਦਲਾ ਦੇਵੇਗਾ ਅਤੇ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਅੱਲਾਹ ਹੀ ਸੱਚਾ ਹੈ ਅਤੇ ਉਹੀਓ ਸੱਚ ਨੂੰ ਸਪਸ਼ਟ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now