ਕੁਰਾਨ - 24:36 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
فِي بُيُوتٍ أَذِنَ ٱللَّهُ أَن تُرۡفَعَ وَيُذۡكَرَ فِيهَا ٱسۡمُهُۥ يُسَبِّحُ لَهُۥ فِيهَا بِٱلۡغُدُوِّ وَٱلۡأٓصَالِ

Transliteration: (Fee buyootin azinal laahu an turfa'a wa yuzkara feehasmuhoo yusabbihu lahoo feehaa bilghuduwwi wal aasaal)

36਼ (ਇਸ ਨੂਰ ਤੋਂ ਲਾਭ ਉਠਾਉਣ ਵਾਲੇ) ਉਹਨਾਂ ਘਰਾਂ (ਮਸੀਤਾਂ) ਵਿਚ ਮਿਲਦੇ ਹਨ, ਜਿਨ੍ਹਾਂ ਨੂੰ ਉੱਚਾ ਰੱਖਣ ਦਾ ਅਤੇ ਉਹਨਾਂ ਵਿਚ ਅੱਲਾਹ ਦਾ ਨਾਂ ਜਪਣ ਦਾ ਅੱਲਾਹ ਨੇ ਹੁਕਮ ਦਿੱਤਾ ਹੈ। ਉੱਥੇ ਉਹ ਲੋਕ ਰਹਿੰਦੇ ਹਨ ਜਿਹੜੇ ਸਵੇਰੇ-ਸ਼ਾਮ (ਹਰ ਵੇਲੇ) ਅੱਲਾਹ ਦੀ ਤਸਬੀਹ ਕਰਦੇ ਹਨ।1

ਸੂਰਹ ਅਲ-ਨੂਰ ਆਯਤ 36 ਤਫਸੀਰ




1 ਇਕ ਹਦੀਸ ਵਿਚ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਜਦੋਂ ਤੁਸੀਂ ਮੁਸੀਤ ਵਿਚ ਦਾਖ਼ਿਲ ਹੋਵੋਂ ਤਾਂ ਬੈਠਣ ਤੋਂ ਪਹਿਲਾਂ ਦੋ ਰਕਾਤ ਨਮਾਜ਼ ਪੜ੍ਹ ਲੈਣੀ ਚਾਹੀਦੀ ਹੈ। (ਸਹੀ ਬੁਖ਼ਾਰੀ, ਹਦੀਸ: 444)

Sign up for Newsletter

×

Download Our Quran App

For a faster and smoother experience,
install our mobile app now.

Download Now