ਕੁਰਾਨ - 24:44 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

44
يُقَلِّبُ ٱللَّهُ ٱلَّيۡلَ وَٱلنَّهَارَۚ إِنَّ فِي ذَٰلِكَ لَعِبۡرَةٗ لِّأُوْلِي ٱلۡأَبۡصَٰرِ

Transliteration: (Yuqallibul laahul laila wannahaar; inna fee zaalika la'ibratal li ulil absaar)

44਼ ਅੱਲਾਹ ਹੀ ਰਾਤ ਤੇ ਦਿਨ ਦਾ ਉਲਟ ਫੇਰ ਕਰਦਾ ਰਹਿੰਦਾ ਹੈ। ਵੇਖਣ ਵਾਲਿਆਂ ਲਈ ਤਾਂ ਇਸ ਵਿਚ ਗ੍ਰਹਿਣ ਕਰਨ ਲਈ ਸਿੱਖਿਆਵਾਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now