ਕੁਰਾਨ - 24:48 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَإِذَا دُعُوٓاْ إِلَى ٱللَّهِ وَرَسُولِهِۦ لِيَحۡكُمَ بَيۡنَهُمۡ إِذَا فَرِيقٞ مِّنۡهُم مُّعۡرِضُونَ

Transliteration: (Wa izaa du'ooo ilal laahi wa Rasoolihee li yahkuma bainahum izaa fareequm minhum mu'ridoon)

48਼ ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now