ਕੁਰਾਨ - 24:52 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

52
وَمَن يُطِعِ ٱللَّهَ وَرَسُولَهُۥ وَيَخۡشَ ٱللَّهَ وَيَتَّقۡهِ فَأُوْلَـٰٓئِكَ هُمُ ٱلۡفَآئِزُونَ

Transliteration: (Wa mai yuti'il laaha wa Rasoolahoo wa yakhshal laaha wa yattaqhi fa ulaaa'ika humul faaa'izoon)

52਼ ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now