ਕੁਰਾਨ - 24:57 ਸੂਰਹ ਅਲ-ਨੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
لَا تَحۡسَبَنَّ ٱلَّذِينَ كَفَرُواْ مُعۡجِزِينَ فِي ٱلۡأَرۡضِۚ وَمَأۡوَىٰهُمُ ٱلنَّارُۖ وَلَبِئۡسَ ٱلۡمَصِيرُ

Transliteration: (Laa tahsabannal lazeena kafaroo mu'jizeena fil ard; wa maawaahumun Naaru wa labi'sal maseer (section 7))

57਼ (ਹੇ ਨਬੀ ਸ:!) ਕਾਫ਼ਿਰਾਂ ਬਾਰੇ ਆਪਣੇ ਮਨ ਵਿਚ ਕਦੇ ਵੀ ਇਹ ਖ਼ਿਆਲ ਨਹੀਂ ਲਿਆਉਣਾ ਕਿ ਉਹ (ਇਨਕਾਰੀ) ਲੋਕ ਧਰਤੀ ’ਤੇ ਅੱਲਾਹ ਨੂੰ ਆਜਿਜ਼ (ਬੇਵਸ) ਕਰ ਦੇਣਗੇ। ਉਹਨਾਂ ਦਾ ਅਸਲੀ ਟਿਕਾਣਾ ਤਾਂ ਨਰਕ ਹੈ, ਜਿਹੜੀ ਬਹੁਤ ਹੀ ਭੈੜੀ ਥਾਂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now