ਕੁਰਾਨ - 13:10 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
سَوَآءٞ مِّنكُم مَّنۡ أَسَرَّ ٱلۡقَوۡلَ وَمَن جَهَرَ بِهِۦ وَمَنۡ هُوَ مُسۡتَخۡفِۭ بِٱلَّيۡلِ وَسَارِبُۢ بِٱلنَّهَارِ

Transliteration: (Sawaaa'um minkum man asarral qawla wa man jahara bihee wa man huwa mustakhfim billaili wa saaribum binnahaar)

10਼ ਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now