ਕੁਰਾਨ - 13:12 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

12
هُوَ ٱلَّذِي يُرِيكُمُ ٱلۡبَرۡقَ خَوۡفٗا وَطَمَعٗا وَيُنشِئُ ٱلسَّحَابَ ٱلثِّقَالَ

Transliteration: (Huwal lazee yureekumul barqa khawfanw wa tama'anw wa yunshi'us sahaabas siqaal)

12਼ (ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now