ਕੁਰਾਨ - 13:15 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
۩ وَلِلَّهِۤ يَسۡجُدُۤ مَن فِي ٱلسَّمَٰوَٰتِ وَٱلۡأَرۡضِ طَوۡعٗا وَكَرۡهٗا وَظِلَٰلُهُم بِٱلۡغُدُوِّ وَٱلۡأٓصَالِ

Transliteration: (Wa lillaahi yasjudu man fis samaawaati wal ardi taw 'anw wa karhanw wa zilaaluhum bilghuduwwi wal aasaal (make sajda))

15਼ ਅੱਲਾਹ ਨੂੰ ਹੀ ਧਰਤੀ ਤੇ ਅਕਾਸ਼ਾਂ ਦੀਆਂ ਸਾਰੀਆਂ ਚੀਜ਼ਾਂ, ਚਾਹੁੰਦੀਆਂ ਤੇ ਨਾ ਚਾਹੁੰਦੀਆਂ, ਸਿਜਦਾ ਕਰਦੀਆਂ ਹਨ ਅਤੇ ਉਹਨਾਂ ਚੀਜ਼ਾਂ ਦੇ ਪਰਛਾਵੇਂ ਵੀ ਸੰਝ-ਸਵੇਰੇ (ਉਹਦੇ ਅੱਗੇ ਝੁਕਦੇ ਹਨ)।

Sign up for Newsletter

×

Download Our Quran App

For a faster and smoother experience,
install our mobile app now.

Download Now