ਕੁਰਾਨ - 13:21 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
وَٱلَّذِينَ يَصِلُونَ مَآ أَمَرَ ٱللَّهُ بِهِۦٓ أَن يُوصَلَ وَيَخْشَوْنَ رَبَّهُمْ وَيَخَافُونَ سُوٓءَ ٱلْحِسَابِ

Transliteration: (Wallazeena yasiloona maaa amaral laahu bihee ai yoosala wa yakhshawna Rabbahum wa yakhaafoona sooo'al hisaab)

21਼ ਅਤੇ ਜਿਨ੍ਹਾਂ ਸੰਬੰਧਾਂ ਨੂੰ ਅੱਲਾਹ ਨੇ ਜੋੜਨ ਦਾ ਹੁਕਮ ਦਿੱਤਾ ਹੈ ਉਹਨਾਂ (ਰਿਸ਼ਤਿਆਂ) ਨੂੰ ਉਹ ਜੋੜੀਂ ਰੱਖਦੇ ਹਨ, ਉਹ ਆਪਣੇ ਪਾਲਣਹਾਰ ਤੋਂ ਡਰਦੇ ਹਨ ਅਤੇ (ਕਿਆਮਤ ਦਿਹਾੜੇ) ਕਰੜਾਈ ਵਾਲੀ ਪੁੱਛ-ਗਿੱਛ ਦਾ ਭੈਅ ਵੀ ਰੱਖਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now