ਕੁਰਾਨ - 13:29 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
ٱلَّذِينَ ءَامَنُواْ وَعَمِلُواْ ٱلصَّـٰلِحَٰتِ طُوبَىٰ لَهُمۡ وَحُسۡنُ مَـَٔابٖ

Transliteration: (Allazeena aamanoo wa a'amilus saalihaati toobaa lahum wa husnu ma aab)

29਼ ਜਿਹੜੇ ਲੋਕ ਈਮਾਨ ਲਿਆਏ ਅਤੇ (ਉਹਨਾਂ ਨੇ) ਨੇਕ ਕੰਮ ਵੀ ਕੀਤੇ ਉਹਨਾਂ ਲਈ ਭਲਾਈ ਹੀ ਭਲਾਈ ਹੈ ਅਤੇ ਰਹਿਣ ਲਈ ਬਹੁਤ ਹੀ ਵਧੀਆ ਟਿਕਾਣਾ (ਜੰਨਤ) ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now