ਕੁਰਾਨ - 13:34 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
لَّهُمۡ عَذَابٞ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَشَقُّۖ وَمَا لَهُم مِّنَ ٱللَّهِ مِن وَاقٖ

Transliteration: (Lahum 'azaabun fil hayaatid dunyaa wa la'azaabul Aakhirati ashaq, wa maa lahum minal laahi min-waaq)

34਼ ਇਹਨਾਂ ਕਾਫ਼ਿਰਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਜ਼ਾਬ ਹੈ ਅਤੇ ਆਖ਼ਿਰਤ (ਪਰਲੋਕ) ਦਾ ਅਜ਼ਾਬ ਤਾਂ ਬਹੁਤ ਹੀ ਕਰੜਾ ਹੈ। ਇਹਨਾਂ ਨੂੰ ਅੱਲਾਹ ਦੇ ਗ਼ਜ਼ਬ (ਗੁੱਸੇ) ਤੋਂ ਬਚਾਉਣ ਵਾਲਾ ਕੋਈ ਵੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now