ਕੁਰਾਨ - 13:8 ਸੂਰਹ ਅਰ-ਰਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
ٱللَّهُ يَعۡلَمُ مَا تَحۡمِلُ كُلُّ أُنثَىٰ وَمَا تَغِيضُ ٱلۡأَرۡحَامُ وَمَا تَزۡدَادُۚ وَكُلُّ شَيۡءٍ عِندَهُۥ بِمِقۡدَارٍ

Transliteration: (Allaahu ya'lamu maa tahmilu kullu unsaa wa maa tagheedul arhaamu wa maa tazdaad, wa kullu shai'in 'indahoo bimiqdaar)

8਼ ਹਰ ਮਦੀਨ ਜੋ ਵੀ ਆਪਣੇ ਗਰਭ ਵਿਚ ਚੁੱਕੀ ਫਿਰਦੀ ਹੈ, ਅੱਲਾਹ ਉਸ ਨੂੰ ਜਾਣਦਾ ਹੈ ਅਤੇ ਗਰਭਾਂ ਦਾ ਘਟਣਾ-ਵਧਣਾ ਵੀ (ਜਾਣਦਾ ਹੈ)। ਉਸ ਦੇ ਕੋਲ ਹਰ ਚੀਜ਼ ਲਈ ਇਕ ਪਰਿਮਾਣ ਨਿਸ਼ਚਿਤ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now