ਕੁਰਾਨ - 55:41 ਸੂਰਹ ਅਲ-ਰਹਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

41
يُعۡرَفُ ٱلۡمُجۡرِمُونَ بِسِيمَٰهُمۡ فَيُؤۡخَذُ بِٱلنَّوَٰصِي وَٱلۡأَقۡدَامِ

Transliteration: (Yu'raful mujrimoona biseemaahum fa'yu'khazu binna waasi wal aqdaam)

41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now