ਕੁਰਾਨ - 55:54 ਸੂਰਹ ਅਲ-ਰਹਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

54
مُتَّكِـِٔينَ عَلَىٰ فُرُشِۭ بَطَآئِنُهَا مِنۡ إِسۡتَبۡرَقٖۚ وَجَنَى ٱلۡجَنَّتَيۡنِ دَانٖ

Transliteration: (Muttaki'eena 'alaa furushim bataaa'inuhaa min istabraq; wajanal jannataini daan)

54਼ ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now