ਕੁਰਾਨ - 55:56 ਸੂਰਹ ਅਲ-ਰਹਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
فِيهِنَّ قَٰصِرَٰتُ ٱلطَّرۡفِ لَمۡ يَطۡمِثۡهُنَّ إِنسٞ قَبۡلَهُمۡ وَلَا جَآنّٞ

Transliteration: (Feehinna qaasiratut tarfi lam yatmishunna insun qablahum wa laa jaaann)

56਼ ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now