ਕੁਰਾਨ - 30:13 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
وَلَمۡ يَكُن لَّهُم مِّن شُرَكَآئِهِمۡ شُفَعَـٰٓؤُاْ وَكَانُواْ بِشُرَكَآئِهِمۡ كَٰفِرِينَ

Transliteration: (Wa lam yakul lahum min shurakaaa'ihim shufa'aaa'u wa kaanoo bishurakaaa'ihim kaafireen)

13਼ ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now