ਕੁਰਾਨ - 30:16 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
وَأَمَّا ٱلَّذِينَ كَفَرُواْ وَكَذَّبُواْ بِـَٔايَٰتِنَا وَلِقَآيِٕ ٱلۡأٓخِرَةِ فَأُوْلَـٰٓئِكَ فِي ٱلۡعَذَابِ مُحۡضَرُونَ

Transliteration: (Wa ammal lazeena kafaroo wa kazzaboo bi-Aayaatinaa wa liqaaa'il Aakhirati faulaaa'ika fil'azaabi muhdaroon)

16਼ ਜਿਨ੍ਹਾਂ ਲੋਕਾਂ ਨੇ (ਅੱਲਾਹ ਦਾ) ਇਨਕਾਰ ਕੀਤਾ ਹੈ ਅਤੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਤੇ ਪਰਲੋਕ ਦੀ ਮਿਲਣੀ ਨੂੰ ਝੁਠਲਾਇਆ ਹੈ, ਉਹ ਸਾਰੇ ਲੋਕ (ਨਰਕ ਦੇ) ਅਜ਼ਾਬ ਵਿਚ ਹਾਜ਼ਰ ਰੱਖੇ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now