ਕੁਰਾਨ - 30:17 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
فَسُبۡحَٰنَ ٱللَّهِ حِينَ تُمۡسُونَ وَحِينَ تُصۡبِحُونَ

Transliteration: (Fa Subhaanal laahi heena tumsoona wa heena tusbihoon)

17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now