ਕੁਰਾਨ - 30:18 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
وَلَهُ ٱلۡحَمۡدُ فِي ٱلسَّمَٰوَٰتِ وَٱلۡأَرۡضِ وَعَشِيّٗا وَحِينَ تُظۡهِرُونَ

Transliteration: (Wa lahul hamdu fis samaawaati wal ardi wa 'ashiyyanw wa heena tuzhiroon)

18਼ ਅਕਾਸ਼ ਤੇ ਧਰਤੀ ਵਿਚ ਉਸੇ ਦੀ ਉਸਤਤ ਹੋ ਰਹੀ ਹੈ, ਸੋ ਤੁਸੀਂ ਵੀ ਉਸੇ ਦੀ ਤਸਬੀਹ ਤੀਜੇ ਪਹਿਰ ਤੇ ਜ਼ੋਹਰ ਵੇਲੇ (ਦੁਪਹਿਰ ਵੇਲੇ) ਕਰਿਆ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now