ਕੁਰਾਨ - 30:20 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَمِنۡ ءَايَٰتِهِۦٓ أَنۡ خَلَقَكُم مِّن تُرَابٖ ثُمَّ إِذَآ أَنتُم بَشَرٞ تَنتَشِرُونَ

Transliteration: (Wa min Aayaatiheee an khalaqakum min turaabin summa izaaa antum basharun tantashiroon)

20਼ ਇਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਵਿੱਚੋਂ ਹੈ ਕਿ ਉਸ ਨੇ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ, ਫੇਰ ਹੁਣ ਤੁਸੀਂ ਮਨੁੱਖ ਹੋ ਜਿਹੜੇ ਹਰ ਪਾਸੇ ਫੈਲ ਰਹੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now