ਕੁਰਾਨ - 30:26 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَلَهُۥ مَن فِي ٱلسَّمَٰوَٰتِ وَٱلۡأَرۡضِۖ كُلّٞ لَّهُۥ قَٰنِتُونَ

Transliteration: (Wa lahoo man fissamaawaati wal ardi kullul lahoo qaanitoon)

26਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਉਸ ਦੀ ਮਲਕੀਅਤ ਹੈ ਅਤੇ ਸਾਰੇ ਉਸੇ ਦੇ ਆਗਿਆਕਾਰੀ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now