ਕੁਰਾਨ - 30:32 ਸੂਰਹ ਰੂਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
مِنَ ٱلَّذِينَ فَرَّقُواْ دِينَهُمۡ وَكَانُواْ شِيَعٗاۖ كُلُّ حِزۡبِۭ بِمَا لَدَيۡهِمۡ فَرِحُونَ

Transliteration: (Minal lazeena farraqoo deenahum wa kaanoo shiya'an kullu hizbim bimaa ladaihim farihoon)

32਼ (ਉਹਨਾਂ ਵਰਗੇ ਵੀ ਨਾ ਹੋ ਜਾਓ) ਜਿਨ੍ਹਾਂ ਨੇ ਆਪਣੇ ਧਰਮ ਨੂੰ ਟੋਟੇ-ਟੋਟੇ ਕਰ ਛੱਡਿਆ ਅਤੇ ਧੜ੍ਹਿਆਂ ਵਿਚ ਵੰਡੇ ਗਏ, ਹਰੇਕ ਧੜੇ ਕੋਲ ਜੋ ਹੈ ਉਹ ਉਸੇ ਵਿਚ ਮਸਤ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now